17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਧਾਇਕਾ ਅਨਮੋਲ ਗਗਨ ਮਾਨ ਨੇ ਕੀਤਾ ਰਾਮ ਲੀਲਾ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 27-09-2025
ਖਰੜ, 26 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਸ੍ਰੀ ਰਾਮ ਲੀਲਾ ਡਰਾਮਾਟਿਕ ਕਲੱਬ ਵਲੋਂ ਦਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ੁਰੂ ਕੀਤੀ ਗਈ ਰਾਮਲੀਲਾ ਦਾ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਉਦਘਾਟਨ ਕੀਤਾ ਗਿਆ ਹੈ | ਇਸ ਮੌਕੇ ਭਾਰਤ ਮਿਲਾਪ ਨੂੰ ਲੈ ਕੇ ਪੇਸ਼ ਕੀਤੀਆਂ ਗਈਆਂ ਝਲਕੀਆਂ ਸੰਬੰਧੀ ਵਿਧਾਇਕ ਮਾਨ ਨੇ ਕਿਹਾ ਕਿ ਇਸ ਵਿਚ ਦੋ ਭਰਾਵਾਂ ਦਾ ਪਿਆਰ ਅਤੇ ਪਿਤਾ ਪ੍ਰਤੀ ਪੁੱਤਰਾਂ ਦਾ ਧਰਮ ਦਰਸਾਇਆ ਗਿਆ ਹੈ | ਇਸ ਮੌਕੇ ਉਨ੍ਹਾਂ ਕਲੱਬ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਲੱਬ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਇਸ ਮੌਕੇ ਕਲੱਬ ਵਲੋਂ ਅਨਮੋਲ ਗਗਨ ਮਾਨ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਪਿੰਕੀ, ਬਰਿੰਦਰ ਭਾਮਾ, ਕੌਂਸਲਰ ਰਾਜਵੀਰ ਸਿੰਘ, ਕੌਂਸਲਰ ਸੁਰਮੱਖ ਸਿੰਘ, ਕੌਂਸਲਰ ਸ਼ਿਵਾਨੀ ਚੱਡਾ, ਕੌਂਸਲਰ ਰਜਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਵਿਕਾਸ ਮੋਹਣ. ਵਿਨੋਦ ਕਪੂਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ਵਿਖੇ 'ਚਾਈਲਡ ਸਾਈਕੋਲੋਜ਼ੀ' ਵਿਸ਼ੇ 'ਤੇ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਭੁੱਕੀ ਸਮੇਤ ਇਕ ਕਾਬੂ
Ad Position 24