17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮਾਤਾ ਆਸ਼ਾ ਦੇਵੀ ਮੰਦਰ ਦਾ ਸਾਲਾਨਾ ਮੇਲਾ 29 ਤੋਂ <br/>

Ad Position 21
No active advertisement
ਅਜੀਤ ਡੈਸਕ 27-09-2025
ਮੁੱਲਾਂਪੁਰ ਗਰੀਬਦਾਸ, 26 ਸਤੰਬਰ (ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਸਥਿਤ ਪਿੰਡ ਛੋਟੀ ਬੜੀ ਨੱਗਲ ਵਿਖੇ ਮਾਤਾ ਆਸ਼ਾ ਦੇਵੀ ਮੰਦਰ ਦਾ ਦੋ ਰੋਜ਼ਾ ਸਾਲਾਨਾ ਮੇਲਾ 29 ਤੇ 30 ਸਤੰਬਰ ਨੂੰ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਚੌਧਰੀ ਹੁਕਮ ਚੰਦ ਨੇ ਦੱਸਿਆ ਕਿ ਪਹਿਲੇ ਦਿਨ ਸ਼ਾਮ ਵੇਲੇ ਗਾਇਕ ਰਾਮਪਾਲ ਟੋਰੇਵਾਲ ਅਤੇ ਦੂਜੇ ਦਿਨ ਅਜੇ ਮਾਹੀ ਭੇਂਟਾਂ ਰਾਹੀਂ ਮਾਤਾ ਦੀ ਮਹਿਮਾ ਦਾ ਗੁਣਗਾਨ ਕਰਨਗੇ | ਇਸ ਮੌਕੇ ਲੰਗਰ ਅਤੁੱਟ ਵੀ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੈਸ. ਈ. ਵੀ. ਐੱਮ. ਕੰਸਲਟੈਂਟਸ ਦਾ ਲਾਇਸੰਸ ਰੱਦ <br/>
Ad Position 24