17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 27-09-2025
ਮਾਜਰੀ, 26 ਸਤੰਬਰ (ਧੀਮਾਨ)-ਥਾਣਾ ਨਵਾਂਗਰਾਓਾ ਦੀ ਪੁਲਿਸ ਨੇ ਮੁਨੀਸ਼ ਕੁਮਾਰ ਨਾਮਕ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਤਫ਼ਤੀਸ਼ੀ ਅਫ਼ਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨਸ਼ਾ ਕਰਨ ਦਾ ਆਦੀ ਹੈ | ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਜਦੋਂ ਮੁਨੀਸ਼ ਕੁਮਾਰ ਨੂੰ ਕਾਬੂ ਕਰਕੇ ਉਸ ਦਾ ਡੋਪ ਟੈੱਸਟ ਕਰਵਾਇਆ ਤਾਂ ਰਿਪੋਰਟ ਪਾਜ਼ਟਿਵ ਆਉਣ 'ਤੇ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੱਕੇ ਕਰਨ ਦੇ ਨਾਂਅ 'ਤੇ 1007 ਦਫ਼ਤਰੀ ਮੁਲਾਜ਼ਮਾਂ ਦੀਆ ਤਨਖ਼ਾਹਾਂ 50 ਤੋਂ 19 ਹਜ਼ਾਰ ਕਰਨ ਦੀ ਤਿਆ... ਅਗਲੀ ਖ਼ਬਰ ਮਾਤਾ ਆਸ਼ਾ ਦੇਵੀ ਮੰਦਰ ਦਾ ਸਾਲਾਨਾ ਮੇਲਾ 29 ਤੋਂ <br/>
Ad Position 24