17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜਥੇਬੰਦੀ ਸੱਥ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 27-09-2025
ਚੰਡੀਗੜ੍ਹ, 26 ਸਤੰਬਰ (ਮਾਰਕੰਡਾ)-ਵਿੱਦਿਆਰਥੀ ਜਥੇਬੰਦੀ ਸੱਥ ਵਲੋਂ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਕੌਂਸਲ ਚੋਣਾਂ ਵਿਚ ਜਿੱਤ ਦੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਇਆ ਗਿਆ | ਗੁਰੂ ਚਰਨਾਂ ਵਿਚ ਬੇਨਤੀ ਕਰਦਿਆਂ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਕੌਂਸਲ ਦੇ ਕਾਰਜਕਾਲ ਵਿਚ ਮਦਦਗਾਰ ਤੇ ਅੰਗ ਸੰਗ ਸਹਾਈ ਹੋਣ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਦੱਸੇ ਰਾਹਾਂ ਉੱਤੇ ਚੱਲਣ ਲਈ ਅਰਦਾਸ ਕਰਵਾਈ ਗਈ | ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਚੰਡੀਗੜ੍ਹ ਨੂੰ ਮਿਲੀ ਨਵੀਂ ਰੇਲ ਸੁਗਾਤ, ਉਦੈਪੁਰ ਲਈ ਸਿੱਧੀ ਸੇਵਾ ਸ਼ੁਰੂ <br/>
Ad Position 24