25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੰਨੀ ਕੰਗ ਨਰਾਤਿਆਂ ਦੇ ਸ਼ੁੱਭ ਮੌਕੇ ਪਿੰਡ ਗੋਚਰ ਦੇ ਮੰਦਰ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 28-09-2025
ਮਾਜਰੀ, 27 ਸਤੰਬਰ (ਕੁਲਵੰਤ ਸਿੰਘ ਧੀਮਾਨ)-ਨਰਾਤਿਆਂ ਦੇ ਸ਼ੁੱਭ ਮੌਕੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਪਿੰਡ ਗੋਚਰ ਸਥਿਤ ਗਊਸ਼ਾਲਾ ਨੇੜੇ ਬਣੇ ਮੰਦਰ ਵਿਖੇ ਨਤਮਸਤਕ ਹੋਏ ਅਤੇ ਭਗਵਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਬੰਨੀ ਕੰਗ ਨੇ ਗਊਆਂ ਦੇ ਚਾਰੇ ਲਈ ਮਾਲੀ ਮਦਦ ਵੀ ਭੇਟ ਕੀਤੀ | ਇਸੇ ਦੌਰਾਨ ਗਊਸ਼ਾਲਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗਊਸ਼ਾਲਾ ਵਿਚਲੀਆਂ ਗਊਆਂ ਦੀ ਸਾਂਭ-ਸੰਭਾਲ ਲਈ ਖੇਤਰ ਦੇ ਲੋਕਾਂ ਵਲੋਂ ਮਦਦ ਕੀਤੀ ਜਾਂਦੀ ਹੈ | ਉਨ੍ਹਾਂ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗਊਆਂ ਲਈ ਤੂੜੀ, ਫ਼ੀਡ ਤੇ ਚਾਰੇ ਆਦਿ ਦੀ ਮਦਦ ਭੇਜੀ ਜਾਵੇ ਤਾਂ ਜੋ ਗਊ ਧੰਨ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਹੋ ਸਕੇ | ਇਸ ਮੌਕੇ ਰਣਜੀਤ ਸਿੰਘ ਖੱਦਰੀ, ਰੋਹਿਤ ਤੀੜਾ ਤੇ ਓਮ ਪ੍ਰਕਾਸ਼ ਪ੍ਰਧਾਨ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਐੱਚ. ਐੱਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਪਲਾਈ ਕਰੇਗਾ ਸਾਹੀਵਾਲ ਸਾਨ੍ਹ <br/> ਅਗਲੀ ਖ਼ਬਰ ਰੇਲਵੇ ਲਾਈਨ ਨਾਲ ਲੱਗਦੀ ਸੜਕ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ <br/>
Ad Position 24