25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਟੌਹੜਾ ਪਰਿਵਾਰ ਦੀ ਮਾਲਾ ਦੇ ਅਨਮੋਲ ਮੋਤੀ ਸਨ ਹਰਮੇਲ ਸਿੰਘ ਟੌਹੜਾ-ਬੀਬੀ ਰਾਮੂਵਾਲੀਆ

Ad Position 21
No active advertisement
ਅਜੀਤ ਡੈਸਕ 28-09-2025
ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਪਰਿਵਾਰਕ ਮੈਂਬਰਾਂ ਧਰਮ ਪਤਨੀ ਸਾਬਕਾ ਵਿਧਾਇਕ ਬੀਬੀ ਕੁਲਦੀਪ ਕੌਰ ਅਤੇ ਸਪੁੱਤਰ ਕੰਵਰਵੀਰ ਸਿੰਘ ਪ੍ਰਧਾਨ ਯੂਥ ਵਿੰਗ ਭਾਜਪਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਵ. ਹਰਮੇਲ ਸਿੰਘ ਟੌਹੜਾ ਨੇ ਸਾਰੀ ਜ਼ਿੰਦਗੀ ਪਿਆਰ ਸਤਿਕਾਰ ਤੇ ਸੇਵਾ ਭਾਵਨਾ ਵਾਲੀ ਰਾਜਨੀਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਮੇਲ ਸਿੰਘ ਟੌਹੜਾ ਟੌਹੜਾ ਪਰਿਵਾਰ ਦੇ ਸੱੁਚੇ ਮੋਤੀਆਂ ਦੀ ਮਾਲਾ ਦੇ ਅਹਿਮ ਮੋਤੀ ਸਨ, ਜਿਨ੍ਹਾਂ ਦਾ ਘਾਟਾ ਪੂਰਾ ਨਹੀਂ ਹੋ ਸਕਦਾ |


Ad Position 22
No active advertisement
ਪਿਛਲੀ ਖ਼ਬਰ ਬਸਪਾ ਅਤੇ ਭੀਮ ਆਰਮੀ ਦੇ ਮੈਂਬਰਾਂ ਨੇ ਥਾਣੇ ਦੇ ਬਾਹਰ ਦਿੱਤਾ 6 ਘੰਟੇ ਧਰਨਾ <br/> ਅਗਲੀ ਖ਼ਬਰ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ਼ ਵਲੋਂ ਨਰਸਿੰਗ ਸਟਾਫ਼ ਦਾ 4600 ਰੁਪਏ ਪੇ-ਗ੍ਰੇਡ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਹੜਤਾ...
Ad Position 24