ਨਗਰ ਨਿਗਮ ਵਲੋਂ ਸ਼ੁਰੂ ਕੀਤੇ ਸਵੱਛੋਤਸਵ-2025 ਲਈ ਸੈਕਟਰ-44 ਦੇ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ <br/>
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਸੈਕਟਰ-44 ਵਿਖੇ ਕਰਵਾਏ ਗਏ 'ਸਵੱਛੋਤਸਵ-2025' ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ, ਨਾਲ ਮੌਜੂਦ ਨਿਗਮ ਦੇ ਵਿਸ਼ੇਸ਼ ਕਮਿਸ਼ਨਰ ਪ੍ਰਦੀਪ ਕੁਮਾਰ, ਇਲਾਕਾ ਕੌਂਸਲਰ ਜਸਮਨਪ੍ਰੀਤ ਸਿੰਘ ਤੇ ਹੋਰ | ਅਜੀਤ ਤਸਵੀਰ
<br/>
28-09-2025