03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਾਬਕਾ ਸੈਨਿਕਾਂ ਤੇ ਵਿਧਵਾਵਾਂ ਲਈ 3 ਤੋਂ 17 ਤੱਕ ਲਗਾਇਆ ਜਾਵੇਗਾ ਲਾਈਫ਼ ਸਰਟੀਫ਼ਿਕੇਟ ਲਗਾਉਣ ਦਾ ਕੈਂਪ <br/>

Ad Position 21
No active advertisement
ਅਜੀਤ ਡੈਸਕ 01-11-2025
ਐੱਸ. ਏ. ਐੱਸ. ਨਗਰ, 31 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੁਹਾਲੀ ਦਵਿੰਦਰ ਸਿੰਘ ਢਿੱਲੋਂ (ਸੇਵਾ-ਮੁਕਤ ਗਰੁੱਪ ਕੈਪਟਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰ/ ਸਾਬਕਾ ਸੈਨਿਕ ਦੀ ਵਿਧਵਾ ਤੇ ਫੈਮਿਲੀ ਪੈਨਸ਼ਨ ਵਾਲੇ ਆਸ਼ਰਿਤ ਦੀ ਨਵੰਬਰ ਮਹੀਨੇ 'ਚ ਹਾਜ਼ਰੀ ਲੱਗਣਯੋਗ ਹੈ, ਉਨ੍ਹਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸੈਨਿਕ ਸਦਨ ਫੇਜ਼-10 ਮੁਹਾਲੀ ਵਿਖੇ ਜਿਊਾਦੇ ਹੋਣ ਦਾ ਪ੍ਰਮਾਣ-ਪੱਤਰ (ਲਾਈਫ ਸਰਟੀਫ਼ਿਕੇਟ) ਲਗਾਉਣ ਸੰਬੰਧੀ 3 ਨਵੰਬਰ ਤੋਂ ਲੈ ਕੇ 17 ਨਵੰਬਰ ਤੱਕ (ਸਰਕਾਰੀ ਛੁੱਟੀਆਂ ਨੂੰ ਛੱਡ ਕੇ) ਦਫ਼ਤਰੀ ਸਮੇਂ ਦੌਰਾਨ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਕੈਂਪ 'ਚ ਉਹ ਫ਼ੌਜ ਦੀ ਪੈਨਸ਼ਨ ਦਾ ਪੀ. ਪੀ. ਓ., ਆਧਾਰ ਕਾਰਡ, ਬੈਂਕ ਪਾਸ ਬੁੱਕ (ਜਿਸ 'ਚ ਪੈਨਸ਼ਨ ਆ ਰਹੀ ਹੈ), ਮੋਬਾਈਲ (ਜਿਸ 'ਚ ਹਰੇਕ ਮਹੀਨੇ ਪੈਨਸ਼ਨ ਦਾ ਮੈਸੇਜ਼ ਆਉਂਦਾ ਹੈ) ਸਮੇਤ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਪੁੱਜਣ |

Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਗੁਰਮਤਿ ਸਮਾਗਮ ਦਾ ਦੂਜਾ ਦਿਨ ਟਰੱਸਟ ਦੇ ਬਾਨੀ ਬਾਬਾ ਵਰਿਆਮ ਸਿੰਘ ਦੀ ਯਾਦ ਨੂੰ ਰਿਹਾ ਸਮਰਪਿਤ <br/> ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ
Ad Position 24
No active advertisement