ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਦੇ ਤੀਜੇ ਦਿਨ ਅੰਮਿ੍ਤ ਸੰਚਾਰ ਦੌਰਾਨ ਵੱਡੀ ਗਿਣਤੀ ਪ੍ਰਾਣੀ ਗੁਰੂ ਦੇ ਲੜ ਲੱਗੇ <br/>
ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਜਾਰੀ ਸਮਾਗਮ ਦੌਰਾਨ ਭਾਈ ਸਰਬਜਿੰਦਰ ਦਾ ਸਨਮਾਨ ਕਰਦੇ ਹੋਏ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਤੇ ਟਰੱਸਟੀ | (ਸੱਜੇ) ਸਮਾਗਮ ਦੌਰਾਨ ਗੁਰੂ ਚਰਨਾਂ 'ਚ ਜੁੜ ਬੈਠੀ ਸੰਗਤ | ਤਸਵੀਰ : ਦਿਲਬਰ ਸਿੰਘ ਖੈਰਪੁਰ
<br/>
02-11-2025