05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਮ. ਪੀ. ਸਰਬਜੀਤ ਸਿੰਘ ਖ਼ਾਲਸਾ ਪੀ. ਯੂ. ਵਿਦਿਆਰਥੀਆਂ ਦੇ ਧਰਨੇ 'ਚ ਪੁੱਜੇ <br/>

Ad Position 21
No active advertisement
ਅਜੀਤ ਡੈਸਕ 04-11-2025
ਚੰਡੀਗੜ੍ਹ, 3 ਨਵੰਬਰ (ਮਾਰਕੰਡਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਤੇ ਹਲਕਾ ਫਰੀਦਕੋਟ ਦੇ ਐਮ. ਪੀ. ਸਰਬਜੀਤ ਸਿੰਘ ਖ਼ਾਲਸਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਦੁਆਰਾ ਚਲਾਏ ਗਏ ਧਰਨੇ 'ਚ ਪੁੱਜੇ | ਜਿਥੇ ਉਨ੍ਹਾਂ ਨੇ ਆਪਣੀ ਸਹਿਮਤੀ ਪ੍ਰਗਟ ਕੀਤੀ ਗਈ | ਉਥੇ ਦੱਸਿਆ ਕਿ ਕੇਂਦਰ ਸਰਕਾਰ ਨੇ 59 ਸਾਲ ਪੁਰਾਣੀ ਪੰਜਾਬ ਯੂਨੀਵਰਸਿਟੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨਾ ਲੋਕ ਤੰਤਰ 'ਤੇ ਵੱਡਾ ਹਮਲਾ ਹੈ | ਸਰਕਾਰ ਨੇ ਨੋਟੀਫਿਕੇਸ਼ਨ ਰਾਹੀਂ ਬਿਨ੍ਹਾਂ ਪੰਜਾਬ ਸਰਕਾਰ ਦੀ ਰਾਏ ਲਏ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ 31 ਕਰ ਦਿੱਤੀ ਗਈ, ਜੋ ਕਾਨੂੰਨ ਮੁਤਾਬਕ ਸਹੀ ਨਹੀਂ ਹੈ | ਜਦੋ ਵੀ ਵਿਦਿਆਰਥੀਆਂ ਕਿਸੇ ਹੋਰ ਜਗਾਂ ਤੇ ਧਰਨਾ ਲਗਾਉਣ, ਗੱਲਬਾਤ ਕਰਨ ਤੇ ਮੋਰਚਾ ਬਨਾਉਣ ਲਈ ਯਾਦ ਕਰਨਗੇ ਮੈਂ ਤਤਪਰ ਰਹਾਗੇ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਕੈਬਨਿਟ ਮੀਟਿੰਗ 'ਚ ਮੁਲਾਜ਼ਮਾਂ, ਕਿਸਾਨਾਂ, ਅਧਿਆਪਕਾਂ ਤੇ ਉਦਯੋਗ ਨਾਲ ਸੰਬੰਧਿਤ ਫ਼ੈਸਲਿਆਂ ਨੂੰ ਪ੍ਰਵਾਨਗੀ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਵਿਧਾਨ ਸਭਾ ਵਿਖੇ ਸਨਮਾਨ <br/>
Ad Position 24
No active advertisement