16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਮਾਜਰੀ ਬਲਾਕ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਭਲਕੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਮਾਜਰੀ, 22 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ (ਨਿਊ ਚੰਡੀਗੜ੍ਹ) ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਗੁਰਸਿੱਖਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 24 ਨਵੰਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 24 ਨਵੰਬਰ ਨੂੰ ਸਵੇਰੇ 10 ਵਜੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਦਾ ਰਾਗੀ ਜਥਾ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਗੁਰ ਇਤਿਹਾਸ ਦੁਆਰਾ ਨਿਹਾਲ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਦੀ ਬ੍ਰਾਂਡ ਅੰਬੈਂਸਡਰ ਨੂਪੁਰ ਨੇ ਜਿੱਤੀ ਵਿਸ਼ਵ ਚੈਂਪੀਅਨਸ਼ਿਪ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ 'ਫੈਨਟਾਸੀਆ-2025' ਕਰਵਾਇਆ
Ad Position 24