07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਤਾਬਦੀ ਸਮਾਗਮਾਂ 'ਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਹੋਣਗੇ ਨਤਮਸਤਕ

Ad Position 21
No active advertisement
ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹਾਦਤ ਦੇ 350 ਸਾਲਾ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਉਲੀਕੇ ਪ੍ਰੋਗਰਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ 'ਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਸੁਖਦੇਵ ਸਿੰਘ ਭੋਜਰਾਜ, ਅਮਰਜੀਤ ਸਿੰਘ ਰੜਾ, ਹਰਸੁਲਿੰਦਰ ਸਿੰਘ ਕਿਸ਼ਨਗੜ੍ਹ, ਸਤਨਾਮ ਸਿੰਘ ਬਾਗੜੀਆਂ, ਸੁਖਪਾਲ ਸਿੰਘ ਡੱਫਰ, ਸ਼ੇਰਾ ਅਠਵਾਲ, ਰਘਬੀਰ ਸਿੰਘ ਭੰਗਾਲਾ, ਰਜਿੰਦਰ ਸਿੰਘ ਜਫਰਵਾਲ, ਸੋਨੂ ਅÏਲਖ ਤੇ ਕਵਲਜੀਤ ਸਿੰਘ ਖੁਸ਼ਹਾਲਪੁਰ 25 ਨਵੰਬਰ ਨੂੰ 10 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਟੀ. ਜੀ. ਟੀ. ਭਰਤੀ ਪਰੀਖਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀ ਅਗਲੀ ਖ਼ਬਰ ਸੈਦਪੁਰਾ 'ਚ ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਬਿਜਲੀ ਦੇ ਖੰਭੇ ਟੁੱਟੇ ਟਰਾਂਸਫਰਮਰ ਨੁਕਸਾਨਿਆ <br/>
Ad Position 24