07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦੁਆਰਾ ਗੁਰੂ ਹਰਿਰਾਇ ਸਾਹਿਬ ਮੁੰਡੀ ਖਰੜ ਵਿਖੇ ਕੈਂਪ ਲਗਾਇਆ <br/>

Ad Position 21
No active advertisement
ਗੁਰਦੁਆਰਾ ਸਾਹਿਬ 'ਚ ਲਗਾਏ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ | ਤਸਵੀਰ : ਗੁਰਮੁੱਖ ਸਿੰਘ ਮਾਨ <br/> 24-11-2025
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਗੁਰੂ ਹਰਿਰਾਇ ਸਾਹਿਬ ਮੁੰਡੀ ਖਰੜ 'ਚ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ | ਇਸ ਸੰਬੰਧੀ ਅਵਤਾਰ ਸਿੰਘ ਹਾਜ਼ੀਪੁਰ ਨੇ ਦੱਸਿਆ ਕਿ ਰਾਇਲ ਰਹੀਬ ਫਿਜਿਓਥੈਰੇਪੀ ਕਲੀਨਿਕ ਦੇ ਮਾਹਿਰਾਂ ਡਾ. ਸ਼ਿਵਾਨਿਆ ਦੀ ਅਗਵਾਈ 'ਚ ਮਰੀਜ਼ਾਂ ਦੀ ਜਾਂਚ ਕਰਕੇ ਫਿਜਿਓਥੈਰੇਪੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਵਲੋਂ ਸਮੇਂ ਸਿਰ ਅਜਿਹੇ ਕੈਂਪ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਕੇਂਦਰ ਦੀਆਂ ਪੰਜਾਬ ਤੋਂ ਚੰਡੀਗੜ੍ਹ ਨੂੰ ਖੋਹਣ ਦੀਆਂ ਸਾਜਿਸ਼ਾਂ ਨੂੰ ਸੂਬੇ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ-ਜੀਤੀ ਪਡਿਆ...
Ad Position 24