07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਸਿਹਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਲਗਾਏ ਕੈਂਪ ਦਾ ਦਿ੍ਸ਼ | ਤਸਵੀਰ : ਗੁਰਮੀਤ ਸਿੰਘ <br/> 24-11-2025
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਹੈਬਤਪੁਰ ਸੜਕ 'ਤੇ ਪਾਮ ਸਿਟੀ ਵਿਖੇ ਸਥਿਤ ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਭੈਣ ਨੀਲਮ ਦੀ ਅਗਵਾਈ ਹੇਠ ਹੋਮਿਓਪੈਥਿਕ ਚੈੱਕਅਪ ਕੈਂਪ ਲਗਾਇਆ | ਕੈਂਪ ਦਾ ਮਕਸਦ ਤਨ ਤੇ ਮਨ ਦੋਵਾਂ ਨੂੰ ਤੰਦਰੁਸਤ ਰੱਖਣਾ ਸੀ | ਕੈਂਪ ਦੌਰਾਨ ਡਾਕਟਰਾਂ ਵਲੋਂ 64 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਦੋ ਮਹੀਨੇ ਲਈ ਮੁਫ਼ਤ ਦਵਾਈ ਦਿੱਤੀ ਗਈ | ਇਸ ਮੌਕੇ ਧਿਆਨ (ਮੇਡੀਟੇਸ਼ਨ) ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਜਿਸ ਨਾਲ ਮਨ ਨੂੰ ਸ਼ਾਂਤ ਤੇ ਤੰਦਰੁਸਤ ਰੱਖਿਆ ਜਾ ਸਕਦਾ ਹੈ | ਇਸ ਕੈਂਪ ਦੌਰਾਨ ਨੀਲਮ ਨੇ ਸਾਰਿਆਂ ਨੂੰ ਆਤਮਿਕ ਅਤੇ ਸਰੀਰਕ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਫਤਿਹਪੁਰ ਜੱਟਾਂ ਵਿਖੇ ਛਿੰਝ ਮੇਲੇ ਦਾ ਉਦਘਾਟਨ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਹਰਿਰਾਇ ਸਾਹਿਬ ਮੁੰਡੀ ਖਰੜ ਵਿਖੇ ਕੈਂਪ ਲਗਾਇਆ <br/>
Ad Position 24