04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਖਰੜ ਵਿਖੇ ਡਾ. ਅੰਬੇਡਕਰ ਦੀ 69ਵੀਂ ਬਰਸੀ ਮੌਕੇ ਭੇਟ ਕੀਤੇ ਗਏ ਸ਼ਰਧਾ ਦੇ ਫੁੱਲ <br/>

Ad Position 21
No active advertisement
ਖਰੜ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਡਾ. ਬੀ. ਆਰ. ਅੰਬੇਡਕਰ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੇ ਹੋਰ ਆਗੂ | ਤਸਵੀਰ : ਜੰਡਪੁਰੀ <br/> 08-12-2025
ਖਰੜ, 7 ਦਸੰਬਰ (ਜੰਡਪੁਰੀ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਖਰੜ ਵਿਖੇ ਡਾ. ਬੀ. ਆਰ. ਅੰਬੇਦਕਰ ਦੀ 69ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ, ਐਡਵੋਕੇਟ ਕੰਬਰਵੀਰ ਸਿੰਘ ਰੂਬੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭੁਪਿੰਦਰ ਸਿੰਘ ਸਹੋਤਾ, ਡਾ. ਰਘਬੀਰ ਸਿੰਘ ਬੰਗੜ, ਲਖਬੀਰ ਸਿੰਘ ਬਡਾਲਾ ਤੇ ਰਣਜੀਤ ਸਿੰਘ ਨਗਲੀਆਂ ਆਦਿ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਬਣਾ ਕੇ ਸਭ ਨੂੰ ਬਰਾਬਰਤਾ ਦੇਣ ਦਾ ਯਤਨ ਕੀਤਾ ਸੀ | ਇਸ ਮੌਕੇ ਖਰੜ ਸਿਟੀ ਦੇ ਪ੍ਰਧਾਨ ਦੀਪਕ ਕੌਸ਼ਲ, ਖਰੜ ਦਿਹਾਤੀ ਦੇ ਪ੍ਰਧਾਨ ਗੁਰਿੰਦਰ ਬੈਦਵਾਣ, ਮੁਹਾਲੀ ਦੇ ਸਿਟੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਮੁਹਾਲੀ ਦੇ ਦਿਹਾਤੀ ਪ੍ਰਧਾਨ ਪ੍ਰਦੀਪ ਸਿੰਘ, ਸਾਬਕਾ ਚੇਅਰਮੈਨ ਮੋਹਨ ਸਿੰਘ ਬਠਲਾਣਾ, ਮਦਨ ਲਾਲ ਮੱਟੂ, ਬਲਜੀਤ ਸਿੰਘ ਅਤੇ ਮਹਿਲਾ ਕਾਂਗਰਸ ਖਰੜ ਦੇ ਪ੍ਰਧਾਨ ਰਾਣੀ ਸ਼ਰਮਾ ਤੋਂ ਇਲਾਵਾ ਕਾਂਗਰਸ ਦੇ ਵੱਖ-ਵੱਖ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੌਰਾਨ ਸਰਕਾਰੀ ਕਾਲਜ ਡੇਰਾਬੱਸੀ ਦੀ ਮਾਈਮ ਟੀਮ ਅੱਵਲ <br/> ਅਗਲੀ ਖ਼ਬਰ 23 ਪੰਜਾਬ ਲੌਂਗੇਵਾਲਾ ਬਟਾਲੀਅਨ ਦੇ ਸੇਵਾ-ਮੁਕਤ ਜਵਾਨਾਂ ਨੇ 54ਵਾਂ ਬੈਟਲ ਆਫ਼ ਲੌਂਗੇਵਾਲ ਡੇ ਮਨਾਇਆ <br/>
Ad Position 24