19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਖਜ਼ਾਨਾ ਦਫਤਰ ਪੰਜਾਬ ਚੰਡੀਗੜ੍ਹ ਨੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਸਮਾਗਮ ਦੌਰਾਨ ਅਰਦਾਸ ਵਿਚ ਸ਼ਾਮਿਲ ਜ਼ਿਲ੍ਹਾ ਖਜ਼ਾਨਾ ਦਫ਼ਤਰ ਦੇ ਮੁਲਾਜ਼ਮ ਤੇ ਸੰਗਤ | <br/> 19-12-2025
ਚੰਡੀਗੜ੍ਹ, 18 ਦਸੰਬਰ (ਅ.ਬ.)-ਜ਼ਿਲ੍ਹਾ ਖਜ਼ਾਨਾ ਦਫਤਰ ਪੰਜਾਬ ਚੰਡੀਗੜ੍ਹ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ | ਇਥੇ ਸੈਕਟਰ-17 ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਗਈ | ਇਸ ਦੇ ਨਾਲ ਹੀ ਚਾਹ ਪਕੌੜਿਆ ਦਾ ਲੰਗਰ ਅਤੁੱਟ ਵਰਤਾਇਆ | ਸਮਾਗਮ 'ਚ ਸੰਗਤ ਵਲੋਂ ਭਰਪੂਰ ਹਾਜ਼ਰੀ ਲਗਾਈ ਗਈ | ਸਮਾਗਮ ਦੌਰਾਨ ਜ਼ਿਲ੍ਹਾ ਖਜ਼ਾਨਾ ਅਫਸਰ ਸੋਨੀਆ ਮਹਾਜਨ ਤੇ ਸਮੂਹ ਸਟਾਫ ਵਲੋਂ ਸੇਵਾ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਇਤਿਹਾਸਕ ਜਿੱਤ 'ਮਹਿਲਾ ਸ਼ਕਤੀ' ਨੂੰ ਸਮਰਪਿਤ-ਵਿਧਾਇਕ ਰੰਧਾਵਾ <br/> ਅਗਲੀ ਖ਼ਬਰ ਨਿਤਿਸ਼-ਹਿਜਾਬ ਵਿਵਾਦ :ਸਰਕਾਰੀ ਨੌਕਰੀ ਤੋਂ ਇਨਕਾਰ ਕਰੇ ਜਾਂ ਜਹੰਨੁਮ 'ਚ ਜਾਵੇ-ਗਿਰੀਰਾਜ ਸਿੰਘ
Ad Position 24