19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਖਰੜ ਸੰਮਤੀ ਉਮੀਦਵਾਰਾਂ ਨੂੰ ਜਿਤਾ ਕੇ ਲੋਕਾਂ ਨੇ 'ਆਪ' ਨੂੰ ਦਿੱਤਾ ਵਧੀਆ ਫਤਵਾ-ਕਬੂਲਪੁਰੀ <br/>

Ad Position 21
No active advertisement
ਅਜੀਤ ਡੈਸਕ 19-12-2025
ਖਰੜ, 18 ਦਸੰਬਰ (ਜੰਡਪੁਰੀ)-ਹਾਲ ਹੀ ਵਿਚ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ ਖਰੜ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰਾਂ ਨੂੰ ਜਿਤਾ ਕੇ ਪਾਰਟੀ ਨੂੰ ਵਧੀਆ ਫਤਵਾ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਕਰਮਾ ਕਬੂਲਪੁਰੀ ਜ਼ਿਲਾ ਜੁਆਇੰਟ ਸਕੱਤਰ ਵਪਾਰ ਵਿੰਗ ਤੇ ਹਲਕਾ ਖਰੜ ਵਾਇਸ ਕੋਆਰਡੀਨੇਟਰ ਮੀਡੀਆ ਵਿੰਗ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੇ ਪੰਜਾਬ ਅਤੇ ਖਰੜ ਸ਼ਹਿਰ ਵਿਚ ਕੀਤੇ ਜਾ ਰਹੇ ਕੰਮਾਂ 'ਤੇ ਮੋਹਰ ਲਗਾਈ ਹੈ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਵਿਧਾਨ ਸਭਾ 'ਚ ਸਰਦੀ ਰੁੱਤ ਸੈਸ਼ਨ ਦੌਰਾਨ 8 ਬਿੱਲ ਪੇਸ਼ <br/> ਅਗਲੀ ਖ਼ਬਰ ਮੇਅਰ ਨੇ ਪ੍ਰਮੁੱਖ ਹੋਟਲਾਂ, ਰੈਸਟੋਰੈਂਟਾਂ, ਕੈਫ਼ੇ, ਬਾਰਾਂ ਤੇ ਵਪਾਰਕ ਕੰਪਲੈਕਸਾਂ 'ਚ ਅੱਗ ਸੁਰੱਖਿਆ ਪ੍ਰਬੰਧਾਂ ਦਾ ਕੀਤ...
Ad Position 24