ਹਰ ਜ਼ਿਲ੍ਹੇ 'ਚ ਸਰਕਾਰੀ ਬਿਰਧ ਆਸ਼ਰਮਾਂ ਦੀ ਉਸਾਰੀ 'ਚ ਦੇਰੀ ਨੂੰ ਲੈ ਕੇ ਹਾਈ ਕੋਰਟ ਹੋਇਆ ਸਖ਼ਤ
ਅਜੀਤ ਡੈਸਕ
23-12-2025
11 ਸਾਲਾਂ ਤੱਕ ਲੜੀ ਲੜਾਈ-ਡਿਪਟੀ ਮੇਅਰ ਬੇਦੀ
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਨੇ ਬਿਰਧ ਆਸ਼ਰਮ ਸੰਬੰਧੀ 11 ਸਾਲ ਕਾਨੂੰਨੀ ਲੜਾਈ ਲੜੀ ਹੈ ਤੇ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਨੇ ਜਦੋਂ ਕੋਈ ਕਾਰਵਾਈ ਨਾ ਕੀਤੀ ਤਾਂ ਆਿਖ਼ਰ ਉਨ੍ਹਾਂ ਨੂੰ ਮਾਣਹਾਣੀ ਪਟੀਸ਼ਨ ਦਾਇਰ ਕਰਨੀ ਪਈ |