ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਪੰਚਕੂਲਾ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਚਕੂਲਾ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਸੱਦੀ ਗਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਪੁਲਿਸ ਕਮਿਸ਼ਨਰ ਸ਼ਿਵਾਸ ਕਵੀਰਾਜ | ਤਸਵੀਰ : ਕਪਿਲ
<br/>
24-12-2025