08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਨਸ਼ਾ ਛੁਡਾਊ ਕੇਂਦਰ ਦੇ ਮਰੀਜ਼ਾਂ ਨੂੰ ਵੰਡੇ ਕੰਬਲ

Ad Position 21
No active advertisement
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਨਸ਼ਾ ਛੁਡਾਊ ਕੇਂਦਰ ਦੇ ਮਰੀਜ਼ਾਂ ਨੂੰ ਵੰਡੇ ਕੰਬਲ z 27-12-2025
ਐੱਸ. ਏ. ਐੱਸ. ਨਗਰ, 26 ਦਸੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਨਿਰੰਤਰ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਦ ਰੁੱਤ ਨੂੰ ਧਿਆਨ 'ਚ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਵਲੋਂ ਸਥਾਨਕ ਸੈਕਟਰ-69 ਸਥਿਤ ਜ਼ਿਲ੍ਹਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ 80 ਮਰੀਜ਼ਾਂ ਨੂੰ ਕੰਬਲ ਵੰਡੇ ਗਏ | ਇਸ ਮੌਕੇ ਡੀ. ਸੀ. ਵਲੋਂ ਕੇਂਦਰ 'ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ | ਇਸ ਮੌਕੇ ਏ. ਡੀ. ਸੀ. (ਵਿ) ਸੋਨਮ ਚੌਧਰੀ, ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਸਕੱਤਰ ਹਰਬੰਸ ਸਿੰਘ, ਡਾ. ਪਿ੍ਆ ਤੇ ਡਾ. ਪੂਜਾ ਗਰਗ (ਸਾਇਕਾਇਟਿ੍ਕ ਮਾਹਿਰ), ਨਵਦੀਪ ਸਿੰਘ (ਕਾਊਾਸਲਰ) ਤੇ ਨੇਕ ਰਾਮ (ਮੈਨੇਜਰ) ਸਮੇਤ ਰੈੱਡ ਕਰਾਸ ਸ਼ਾਖਾ ਦੀ ਟੀਮ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 10 ਸਾਲਾ ਸਰਵਣ ਸਿੰਘ ਨੂੰ 'ਰਾਸ਼ਟਰੀ ਬਾਲ ਪੁਰਸਕਾਰ' ਮਿਲਣਾ ਪੰਜਾਬ ਲਈ ਮਾਣ ਦੀ ਗੱਲ-ਸੁਨੀਲ ਜਾਖੜ <br/> ਅਗਲੀ ਖ਼ਬਰ ਪੈੱਕ ਦੇ ਰੋਟਰੈਕਟ ਕਲੱਬ ਨੇ ਬਲਾਈਾਡ ਸਕੂਲ 'ਚ ਕਿ੍ਸਮਸ ਦਾ ਤਿਉਹਾਰ ਮਨਾਇਆ <br/>
Ad Position 24