ਚੰਡੀਗੜ੍ਹ 'ਚ ਰਾਮਗੜ੍ਹੀਆ ਸਭਾ ਤੇ ਨਾਨਕਸਰ ਗੁਰਦੁਆਰਾ ਸਾਹਿਬ ਨੇ ਲਗਾਇਆ ਲੰਗਰ <br/>
ਚਾਰ ਸਾਹਿਬਜ਼ਾਦਿਆਂ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਸੈਕਟਰ-28 ਵਿਖੇ ਲਗਾਏ ਗੁਰੂ ਦੇ ਲੰਗਰ ਦੌਰਾਨ ਸੇਵਾ ਕਰਦੇ ਹੋਏ ਬਾਬਾ ਗੁਰਦੇਵ ਸਿੰਘ ਤੇ ਹੋਰ ਸੰਗਤਾਂ | (ਸੱਜੇ) ਚਾਰ ਸਾਹਿਬਜ਼ਾਦਿਆਂ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਮਗੜ੍ਹੀਆ ਭਵਨ ਚੰਡੀਗੜ੍ਹ ਵਲੋਂ ਲਗਾਏ ਗਏ ਗੁਰੂ ਦੇ ਲੰਗਰ ਦੌਰਾਨ ਸੇਵਾ ਕਰਦੇ ਹੋਏ ਸਭਾ ਮੈਂਬਰ | ਤਸਵੀਰਾਂ : ਕਮਲਜੀਤ ਸਿੰਘ
<br/>
28-12-2025