01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ <br/>

Ad Position 21
No active advertisement
ਗੁਲਮੋਹਰ ਹਾਈਟਸ ਐਂਡ ਵ੍ਹਾਈਟ ਟਾਵਰ ਖਾਨਪੁਰ ਵਿਖੇ ਲੰਗਰ ਦੌਰਾਨ ਸੇਵਾ ਕਰਨ ਉਪਰੰਤ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਤੇ ਪ੍ਰਬੰਧਕ | ਤਸਵੀਰ : ਗੁਰਮੁੱਖ ਸਿੰਘ ਮਾਨ <br/> 29-12-2025
ਖਰੜ, 28 ਦਸੰਬਰ (ਗੁਰਮੁੱਖ ਸਿੰਘ ਮਾਨ)-ਗੁਲਮੋਹਰ ਹਾਈਟਸ ਐਂਡ ਵ੍ਹਾਈਟ ਟਾਵਰ ਕੁਰਾਲੀ ਰੋਡ ਖਾਨਪੁਰ ਵਿਖੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ | ਇਸ ਸੰਬੰਧੀ ਭਾਜਪਾ ਪੰਜਾਬ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਸਮੂਹ ਵਸਨੀਕਾਂ ਦੇ ਸਹਿਯੋਗ ਸਦਕਾ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ ਤੇ ਇਸ ਮੌਕੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਚਾਹ, ਪੂਰੀਆਂ ਦਾ ਲੰਗਰ ਵਰਤਾਇਆ | ਇਸ ਮੌਕੇ ਤੇਜਿੰਦਰ ਸਿੰਘ, ਗੁਰਜੀਤ ਸਿੰਘ, ਦੀਪਕ ਮਹਿਰਾ, ਇੰਦਰਜੀਤ ਸਿੰਘ ਵਿੱਕੀ, ਵਿਸ਼ਾਲ, ਮੋਹਿਤ, ਨਵੀਨ ਸ਼ਰਮਾ ਸਮੇਤ ਹੋਰ ਸੇਵਾਦਾਰ ਤੇ ਪ੍ਰਬੰਧਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂ ਨੌਜਵਾਨ ਦੀ ਹੱਤਿਆ ਖ਼ਿਲਾਫ਼ ਡੇਰਾਬੱਸੀ 'ਚ ਕੱਢਿਆ ਰੋਸ ਮਾਰਚ <br/> ਅਗਲੀ ਖ਼ਬਰ ਬੜੌਦੀ ਟੋਲ ਪਲਾਜ਼ਾ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
Ad Position 24