ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਇਆ <br/>
ਮੁਹਾਲੀ ਦੇ ਫੇਜ਼-3 ਸਥਿਤ ਮਦਨਪੁਰ ਚੌਕ ਵਿਖੇ ਲਗਾਏ ਲੰਗਰ ਦੀ ਅਰਦਾਸ ਕਰਕੇ ਆਰੰਭਤਾ ਕਰਵਾਉਂਦੇ ਹੋਏ ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ ਵਾਲੇ ਤੇ ਕੌਂਸਲ ਦੇ ਅਹੁਦੇਦਾਰ | ਅਜੀਤ ਤਸਵੀਰ
<br/>
30-12-2025