ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ <br/>
ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਨਗਰ ਕੀਰਤਨ ਦੀ ਆਰੰਭਤਾ ਕਰਵਾਉਂਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ | ਅਜੀਤ ਤਸਵੀਰ
<br/>
30-12-2025