ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਿਖੇ ਕਾਵਿ-ਸੰਗ੍ਰਹਿ 'ਜ਼ਿੰਦਗੀ ਦੇ ਵਰਕੇ' ਲੋਕ-ਅਰਪਣ <br/>
ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰੋ. ਕੇਵਲਜੀਤ ਸਿੰਘ ਕੰਵਲ ਦੇ ਕਾਵਿ-ਸੰਗ੍ਰਹਿ 'ਜ਼ਿੰਦਗੀ ਦੇ ਵਰਕੇ' ਨੂੰ ਲੋਕ-ਅਰਪਣ ਕਰਦੀਆਂ ਹੋਈਆਂ ਪ੍ਰਧਾਨਗੀ ਮੰਡਲ 'ਚ ਸ਼ਾਮਿਲ ਸ਼ਖ਼ਸੀਅਤਾਂ | ਅਜੀਤ ਤਸਵੀਰ
<br/>
31-12-2025