ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਮਿਲਿਆ ਚਾਂਦੀ ਦਾ ਤਗਮਾ <br/>

Ad Position 21
No active advertisement
ਅਜੀਤ ਡੈਸਕ 23-11-2025
ਮੂਨਕ, 22 ਨਵੰਬਰ (ਪ੍ਰਵੀਨ ਮਦਾਨ)-ਨਵਦੀਪ ਪਬਲਿਕ ਸਕੂਲ ਮੂਨਕ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਪੰਜਾਬ ਰਾਜ ਪੱਧਰੀ ਅੰਡਰ-14 ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕਰ ਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕ ਕਰਮਵੀਰ ਸਿੰਗਲਾ ਅਤੇ ਸਕੂਲ ਸਟਾਫ਼ ਨੇ ਸਿਮਰਨਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕੀ ਇਹ ਸਕੂਲ, ਮਾਪਿਆਂ ਅਤੇ ਪੂਰੇ ਮੂਨਕ ਖੇਤਰ ਲਈ ਮਾਣ ਦੀ ਗੱਲ ਹੈ | ਇਹ ਹੋਰ ਬੱਚਿਆਂ ਲਈ ਪੇ੍ਰਰਨਾ ਸਰੋਤ ਹੈ | ਉਨ੍ਹਾਂ ਕਿਹਾ ਕੀ ਨਵਦੀਪ ਪਬਲਿਕ ਸਕੂਲ ਮੂਨਕ ਹਮੇਸ਼ਾ ਵਿਦਿਆਰਥੀਆਂ ਦੇ ਸਰਵਉੱਚ ਵਿਕਾਸ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਅਕਾਦਮਿਕ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਖੇਡਾਂ ਵਿਚ ਚਮਕਣ ਲਈ ਪ੍ਰੇਰਿਤ ਕਰਦਾ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਅÏਰਤ ਦੀ ਮੌਤ ਅਗਲੀ ਖ਼ਬਰ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਹਾ <br/>
Ad Position 24
No active advertisement