08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

40 ਲੀਟਰ ਲਾਹਣ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 03-06-2025
ਭੁੱਚੋ ਮੰਡੀ, 2 ਜੂਨ (ਪਰਵਿੰਦਰ ਸਿੰਘ ਜੌੜਾ)-ਸਥਾਨਕ ਪੁਲਿਸ ਨੇ 40 ਲੀਟਰ ਲਾਹਣ (ਕੱਚੀ ਸ਼ਰਾਬ) ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਹੌਲਦਾਰ ਸਵਰਨਜੀਤ ਸਿੰਘ ਅਨੁਸਾਰ ਪੁਲਿਸ ਨੂੰ ਰੂੜੀ ਮਾਰਕਾ ਸ਼ਰਾਬ ਕੱਢ ਕੇ ਵੇਚੇ ਜਾਣ ਸੰਬੰਧੀ ਇਤਲਾਹ ਮਿਲੀ ਸੀ | ਜਿਸ 'ਤੇ ਕਾਰਵਾਈ ਕਰਦਿਆਂ ਚਰਨਜੀਤ ਸਿੰਘ ਵਾਸੀ ਲਹਿਰਾ ਮੁਹੱਬਤ ਦੇ ਘਰ ਛਾਪਾ ਮਾਰਿਆ ਗਿਆ ਤਾਂ ਉੱਥੋਂ 40 ਲੀਟਰ ਲਾਹਣ ਸਮੇਤ ਨੀਲੇ ਰੰਗ ਦਾ ਡਰੰਮ ਬਰਾਮਦ ਕੀਤੀ ਗਈ | ਮੁਲਜ਼ਮ ਨੂੰ ਮੌਕੇ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ ਬੱਸ ਅੱਡੇ ਦੀ ਤਬਦੀਲੀ ਰੋਕਣ ਲਈ ਡੀ.ਸੀ. ਨੂੰ ਮਿਲੀ ਜਮਹੂਰੀ ਅਧਿਕਾਰ ਸਭਾ ਅਗਲੀ ਖ਼ਬਰ ਕਰਜ਼ਾ ਲਿਮਟਾਂ ਦੀ ਪੇਮੈਂਟ ਜਾਰੀ ਨਾ ਹੋਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਐੱਸ.ਬੀ.ਆਈ. ਬੈਂਕ ਦੀ ਬ੍ਰਾਂਚ ਭੁੱਚੋ ਕਲਾਂ ਅੱਗ...
Ad Position 24