ਮਹਿਰਾਜ 2 ਜੂਨ (ਸੁਖਪਾਲ ਮਹਿਰਾਜ)-ਨਗਰ ਮਹਿਰਾਜ ਵਿਖੇ ਮੁੱਖ ਕੋਟਲੀ ਬਜ਼ਾਰ ਦੇ ਸਮੂਹ ਦੁਕਾਨਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਅਰਜਨ ਦੇ ਜੀ ਦਾ ਸ਼ਹੀਦੀ ਦਿਹਾੜੇ ਨੂੰ ੂ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਮੂਹ ਦੁਕਾਨਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਾਨੂੰ ਹਮੇਸ਼ਾ ਨਿਮਰਤਾ, ਸਚਾਈ ਤੇ ਸੇਵਾ ਦੇ ਰਾਹ 'ਤੇ ਤੁਰਨਾ ਸਿਖਾਉਂਦੀ ਹੈ |