08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵੱਖ-ਵੱਖ ਵਿਅਕਤੀਆਂ ਤੋਂ ਲਾਹਣ ਤੇ ਸ਼ਰਾਬ ਬਰਾਮਦ

Ad Position 21
No active advertisement
ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਵਿ.ਪ੍ਰਤੀ)-ਥਾਣਾ ਜੋਗਾ ਪੁਲਿਸ ਨੇ ਕੁਲਦੀਪ ਸਿੰਘ ਵਾਸੀ ਰੜ੍ਹ ਤੋਂ 5 ਲੀਟਰ ਨਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ 30 ਕਿੱਲੋ ਲਾਹਣ ਬਰਾਮਦ ਕੀਤਾ | ਝੁਨੀਰ ਪੁਲਿਸ ਨੇ ਬੱਗਾ ਸਿੰਘ ਵਾਸੀ ਲਖਮੀਰਵਾਲਾ ਤੋਂ 20 ਲੀਟਰ ਲਾਹਣ ਫੜਿਆ | ਇਸੇ ਤਰ੍ਹਾਂ ਬੋਹਾ ਪੁਲਿਸ ਨੇ ਪਰਮਜੀਤ ਸਿੰਘ ਵਾਸੀ ਸਤੀਕੇ ਤੋਂ 9 ਬੋਤਲਾਂ ਨਜਾਇਜ਼ ਸ਼ਰਾਬ ਅਤੇ ਸ਼ਹਿਰੀ-1 ਮਾਨਸਾ ਪੁਲਿਸ ਨੇ ਨਰੇਸ਼ ਕੁਮਾਰ ਵਾਸੀ ਮਾਨਸਾ ਤੋਂ 6 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀਆਂ | ਉਕਤ ਸਾਰਿਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ 2 ਕਿੱਲੋ ਭੁੱਕੀ ਸਮੇਤ 1 ਕਾਬੂ ਅਗਲੀ ਖ਼ਬਰ ਸਰਕਾਰੀ ਸਕੂਲ ਨੰਗਲ ਕਲਾਂ 'ਚ 7 ਰੋਜ਼ਾ ਸਮਰ ਕੈਂਪ ਲਗਾਇਆ
Ad Position 24