ਬੁਢਲਾਡਾ, 2 ਜੂਨ (ਪ.ਪ)-ਸਦਰ ਬੁਢਲਾਡਾ ਪੁਲਿਸ ਨੇ ਪਿੰਡ ਦੋਦੜਾ ਨੇੜੇ ਹਰਭਜਨ ਸਿੰਘ ਵਾਸੀ ਰੱਤਾਖੇੜਾ ਨੂੰ 2 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |