08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਸ਼ੀਲੀਆਂ ਗੋਲੀਆਂ ਫੜੀਆਂ

Ad Position 21
No active advertisement
ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਵਿ.ਪ੍ਰਤੀ)-ਥਾਣਾ ਜੋਗਾ ਪੁਲਿਸ ਨੇ ਸਰੂਪ ਸਿੰਘ ਉਰਫ਼ ਸਿਕੰਦਰ ਵਾਸੀ ਅਕਲੀਆ ਤੋਂ 50 ਅਤੇ ਸ਼ਹਿਰੀ ਬੁਢਲਾਡਾ ਪੁਲਿਸ ਨੇ ਭੀਮ ਸਿੰਘ ਭੀਮਾ ਵਾਸੀ ਬੁਢਲਾਡਾ ਤੋਂ 30 ਨਸ਼ੀਲੀਆਂ ਗੋਲੀਆਂ ਫੜ੍ਹੀਆਂ | ਦੋਵਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਅਗਲੀ ਖ਼ਬਰ 2 ਕਿੱਲੋ ਭੁੱਕੀ ਸਮੇਤ 1 ਕਾਬੂ
Ad Position 24