ਮਾਨਸਾ, 2 ਜੂਨ (ਵਿ.ਪ੍ਰਤੀ)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਸੁੰਦਰ ਸਿੰਘ ਉਰਫ਼ ਜਗਜੀਤ ਵਾਸੀ ਕੁਲਾਣਾ ਤੋਂ 255 ਅਤੇ ਸ਼ਹਿਰੀ-2 ਮਾਨਸਾ ਪੁਲਿਸ ਨੇ ਨੰਦੋ ਵਾਸੀ ਮਾਨਸਾ ਤੋਂ 45 ਅਤੇ ਸਦਰ ਮਾਨਸਾ ਪੁਲਿਸ ਨੇ ਚਮਕੌਰ ਸਿੰਘ ਵਾਸੀ ਕੋਟਲੀ ਕਲਾਂ ਤੋਂ 30 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ | ਤਿੰਨਾਂ ਖ਼ਿਲਾਫ਼ ਧਾਰਾ 223 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ |