08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਟਰੈਕਟਰਾਂ ਤੇ ਸਬੰਧਿਤ ਸੰਦਾਂ 'ਤੇ ਸਟੰਟਾਂ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਸ.ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਧੂਰੀ ਨੇ ਜ਼ਿਲੇ੍ਹ ਦੀ ਹਦੂਦ 'ਚ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਪਾਬੰਦੀ ਦੇ ਹੁਕਮ ਲਗਾਏ ਹਨ | ਉਨ੍ਹਾਂ ਕਿਹਾ ਕਿ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿਚ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਫਲਸਰੂਪ ਰੋਕ ਲਗਾਈ ਗਈ ਹੈ | ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਦਿਵਸ ਮੌਕੇ ਅੰਮਿ੍ਤਸਰ ਵਿਖੇ ਪਹੁੰਚਣ ਦੀ ਅਪੀਲ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਨਸ਼ਾ ਛੁਡਾਊ ਕੇਂਦਰ ਤੇ ਓਟ ਕਲੀਨਿਕ ਦਾ ਦੌਰਾ
Ad Position 24