08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਘੱਲੂਘਾਰਾ ਦਿਵਸ ਮੌਕੇ ਅੰਮਿ੍ਤਸਰ ਵਿਖੇ ਪਹੁੰਚਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਸ.ਰਿ)- ਸਿੱਖ ਕੌਮ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ | ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੇ ਭਾਈ ਸੁਖਚੈਨ ਸਿੰਘ ਅਤਲਾ, ਬਲਦੇਵ ਸਿੰਘ ਸਾਹਨੇਵਾਲੀ ਨੇ ਜਾਣਕਾਰੀ ਦਿੰਦਿਆਂ ਸਿੱਖ ਸੰਗਤਾਂ ਨੂੰ ਅੰਮਿ੍ਤਸਰ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਭੁਪਾਲ ਦੇ ਕਰਮਚਾਰੀਆਂ ਦੀ ਹਾਜ਼ਰੀ ਦੇ ਮੁੱਦੇ ਨੂੰ ਲੈ ਕੇ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ ਅਗਲੀ ਖ਼ਬਰ ਟਰੈਕਟਰਾਂ ਤੇ ਸਬੰਧਿਤ ਸੰਦਾਂ 'ਤੇ ਸਟੰਟਾਂ 'ਤੇ ਪਾਬੰਦੀ
Ad Position 24