06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਨ ਤਾਰਨ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣਗੇ-ਐਡਵੋਕੇਟ ਜੱਸ ਬੱਜੋਆਣਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025

ਰਾਮਪੁਰਾ ਫੂਲ, 2 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਤਰਨਤਾਰਨ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਵਿੱਚ ਚੋਣ ਪ੍ਰਚਾਰ ਜ਼ੋਰਾਂ ਨਾਲ ਚੱਲ ਰਿਹਾ ਹੈ ਜਿਸ ਦੇ ਚੱਲਦਿਆਂ ਕਾਂਗਰਸ ਪਾਰਟੀ ਵਲੋਂ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਐਡਵੋਕੇਟ ਜਸਵਿੰਦਰ ਸਿੰਘ ਜੱਸ ਦੀ ਡਿਊਟੀ ਪਿੰਡ ਝਾਮਕੇ ਕਲਾਂ ਤੇ ਝਾਮਕੇ ਖ਼ੁਰਦ ਵਿਖੇ ਲਗਾਈ ਗਈ ਹੈ ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਚੋਣ ਪ੍ਰਚਾਰ ਕਰ ਰਹੇ ਹਨ¢ ਇਸ ਚੋਣ ਪ੍ਰਚਾਰ ਦÏਰਾਨ ਜੱਸ ਬੱਜੋਆਣਾ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤੇ ਲੋਕ ਵੱਡੀ ਪੱਧਰ 'ਤੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਕਿਉਂਕਿ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹਰ ਵਰਗ ਦੁਖੀ ਹੈ ਤੇ ਇਸ ਹਲਕੇ ਵਿਚ ਹਰ ਰੋਜ਼ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਤੇ ਕਤਲ ਹੋ ਰਹੇ ਹਨ ਹਰ ਰੋਜ਼ ਵਪਾਰੀਆਂ ਤੇ ਆਮ ਲੋਕਾਂ ਤੋਂ ਫ਼ਿਰÏਤੀਆਂ ਮੰਗਣ ਦਾ ਸਿਲਸਿਲਾ ਜਾਰੀ ਹੈ ਜਿਸਨੂੰ ਦੇਖਦੇ ਹੋਏ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ¢

Ad Position 22
No active advertisement
ਪਿਛਲੀ ਖ਼ਬਰ ਪਿੰਡ ਫੁੱਲੋ ਮਿੱਠੀ ਵਿਖੇ ਨਵੇਂ ਪੰਚਾਇਤ ਘਰ ਦੀ ਇਮਾਰਤ ਦੀ ਨੀਂਹ ਰੱਖੀ <br/> ਅਗਲੀ ਖ਼ਬਰ 1984 ਕਤਲੇਆਮ ਦੇ ਇਨਸਾਫ਼ ਲਈ ਕੌਮ ਨੂੰ ਕਦੋਂ ਤਕ ਖੱਜਲ ਖ਼ੁਆਰ ਹੋਣਾ ਪਏਗਾ-ਗੁਰਬਾਣੀ ਰਿਸਰਚ ਫਾਊਾਡੇਸ਼ਨ
Ad Position 24