07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿੰਡ ਫੁੱਲੋ ਮਿੱਠੀ ਵਿਖੇ ਨਵੇਂ ਪੰਚਾਇਤ ਘਰ ਦੀ ਇਮਾਰਤ ਦੀ ਨੀਂਹ ਰੱਖੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025

ਸੰਗਤ ਮੰਡੀ, 2 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਨੇੜਲੇ ਪਿੰਡ ਫੁੱਲੋ ਮਿੱਠੀ ਵਿਖੇ ਪਿੰਡ ਪੰਚਾਇਤ ਵੱਲੋਂ ਨਵਾਂ ਪੰਚਾਇਤ ਘਰ ਬਣਾਉਣ ਦੀ ਨੀਂਹ ਰੱਖੀ ਗਈ | ਪਿੰਡ ਵਾਸੀ ਜਗਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਫੁੱਲੋ ਮਿੱਠੀ ਵਿਖੇ ਬਣਨ ਵਾਲੇ ਨਵੇਂ ਪੰਚਾਇਤ ਘਰ ਦੀ ਇਮਾਰਤ ਦੀ ਨੀਂਹ ਪਿੰਡ ਦੇ ਸਰਪੰਚ ਅਮਰੀਕ ਸਿੰਘ ਸਿੱਧੂ ਵੱਲੋਂ ਪਿੰਡ ਪੰਚਾਇਤ ਅਤੇ ਮੈਂਬਰਾਂ ਦੀ ਮੌਜੂਦਗੀ 'ਚ ਰੱਖੀ ਗਈ | ਉਨ੍ਹਾਂ ਦੱਸਿਆ ਕਿ ਪੰਚਾਇਤ ਘਰ ਦੀ ਇਮਾਰਤ ਬਣਾਉਣ ਵਾਲੇ ਠੇਕੇਦਾਰ ਅਮਰਪ੍ਰੀਤ ਸਿੰਘ ਸਿੱਧੂ ਵੱਲੋਂ ਪਿੰਡ ਪੰਚਾਇਤ ਨੂੰ ਇਸ ਮੌਕੇ ਬੁਲਾ ਕੇ ਪਿੰਡ ਦੇ ਸਰਪੰਚ ਅਤੇ ਪੰਚਾਂ ਤੋਂ ਨੀਂਹ ਰੱਖਵਾ ਕੇ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਪਿੰਡ ਦੇ ਸਰਪੰਚ ਅਮਰੀਕ ਸਿੰਘ ਸਿੱਧੂ, ਗੁਰਮੀਤ ਸਿੰਘ ਪੰਚ, ਰਣਜੀਤ ਸਿੰਘ ਪੰਚ, ਅਵਤਾਰ ਸਿੰਘ ਪੰਚ, ਨਿਰਭੈਅ ਸਿੰਘ ਪੰਚ, ਰਮਨਦੀਪ ਕੌਰ ਪੰਚ, ਗੁਰਦੀਪ ਕੌਰ ਪੰਚ, ਮਨਪ੍ਰੀਤ ਕੌਰ ਪੰਚ, ਜਰਨੈਲ ਸਿੰਘ, ਗੋਰਾ ਸਿੰਘ ਸੰਧੂ, ਬਹਾਦਰ ਸਿੰਘ ਸਿੱਧੂ, ਬਲਜਿੰਦਰ ਸਿੰਘ, ਯਾਦਵਿੰਦਰ ਸਿੰਘ ਕੋਹਲੀ, ਸਾਗਰ, ਕਾਕਾ ਸੰਧੂ ਅਤੇ ਗਗਨਦੀਪ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਦੁਰਘਟਨਾ 'ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਤਰਨ ਤਾਰਨ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣਗੇ-ਐਡਵੋਕੇਟ ਜੱਸ ਬੱਜੋਆਣਾ <br/>
Ad Position 24