07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭਾਕਿਯੂ (ਉਗਰਾਹਾਂ) ਦਾ ਡੀ.ਸੀ. ਦਫ਼ਤਰ ਨੇੜੇ ਧਰਨਾ ਭਲਕੇ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮਾਨਸਾ, 2 ਨਵੰਬਰ (ਸੱਭਿ.ਪ੍ਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਡੀ.ਏ.ਪੀ ਖਾਦ ਦੀ ਘਾਟ ਪੂਰੀ ਕਰਨ ਅਤੇ ਖਾਦਾਂ ਦੇ ਨਾਲ ਬੇਲੋੜਾ ਹੋਰ ਸਮਾਨ ਜਬਰੀ ਦੇਣ ਦੇ ਰੋਸ ਵਜੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ 4 ਨਵੰਬਰ ਨੂੰ ਧਰਨਾ ਲਗਾਇਆ ਜਾਵੇਗਾ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕਣਕ ਦੀ ਬਿਜਾਈ ਦਾ ਸਮਾਂ ਨੇੜੇ ਹੈ ਪਰ ਸਰਕਾਰ ਵਲੋਂ ਢੁਕਵੀਂ ਮਾਤਰਾ 'ਚ ਡੀ.ਏ.ਪੀ. ਖਾਦ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖਾਦ ਲੈਣ ਲਈ ਕਿਸਾਨ ਦਰ-ਦਰ ਭਟਕ ਰਹੇ ਹਨ ਅਤੇ ਜਿੱਥੇ ਕਿਤੇ ਖਾਦ ਮਿਲਦੀ ਹੈ ਉੱਥੇ ਖਾਦ ਨਾਲ ਜਬਰੀ ਹੋਰ ਸਮਾਨ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀਓ ਪੰਜਾਬ ਯੂਨੀਵਰਸਿਟੀ ਪੂਰਨ ਰੂਪ ਵਿਚ ਤੁਹਾਡੇ ਤੋਂ ਖੋਹ ਲਈ-ਗਿੱਲ ਪੱਤੀ <br/> ਅਗਲੀ ਖ਼ਬਰ ਭੇਦਭਰੇ ਹਾਲਾਤ ਵਿਚ ਮਿਲੀ ਇਕ ਵਿਅਕਤੀ ਦੀ ਲਾਸ਼ <br/>
Ad Position 24