ਸੇਵਾ-ਮੁਕਤੀ ਮੌਕੇ ਸਹਿਕਾਰੀ ਸਭਾ ਸਕੱਤਰ ਦਾ ਸਨਮਾਨ ਅਤੇ ਵਿਦਾਇਗੀ ਸਮਾਰੋਹ ਕਰਵਾਇਆ <br/>
ਅਜੀਤ ਡੈਸਕ
03-11-2025
ਖੇਤੀਬਾੜੀ ਸਹਿਕਾਰੀ ਸਭਾ ਗੰਗਾ ਵਿਖੇ ਸਕੱਤਰ ਕਰਮਜੀਤ ਸਿੰਘ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕਰ ਰਹੇ ਪ੍ਰਬੰਧਕ ਅਤੇ ਅਧਿਕਾਰੀ | ਤਸਵੀਰ : ਗੁਰਦਰਸ਼ਨ ਲੁੱਧੜ