08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿੱਲੀ ਪਬਲਿਕ ਸਕੂਲ ਵਿਚ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਸੰਗਰੂਰ, 2 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੀ ਵਿੱਦਿਅਕ ਸੰਸਥਾ ਦਿੱਲੀ ਪਬਲਿਕ ਸਕੂਲ ਵਿਚ ਨਰਸਰੀ ਅਤੇ ਪ੍ਰੈਪ ਕਲਾਸਾਂ ਦੇ ਪ੍ਰੈਪ ਸ਼ੋਅ ਦਾ ਆਯੋਜਨ ਕੀਤਾ ਗਿਆ | ਸਕੂਲ ਪਿ੍ੰਸੀਪਲ ਅਰੁਣਾ ਜੈਸਵਾਲ ਦੀ ਰਹਿਨੁਮਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ਛੋਟੇ-ਛੋਟੇ ਬੱਚਿਆ ਨੇ ਰੰਗ ਬਿਰੰਗੇ ਪਹਿਰਾਵਿਆਂ ਵਿਚ ਆਪਣੇ ਫਨ ਦਾ ਮੁਜ਼ਾਹਰਾ ਕਰਦਿਆਂ ਸਭ ਦਾ ਦਿਲ ਜਿੱਤ ਲਿਆ | ਬੱਚਿਆ ਨੇ ਗੀਤਾਂ, ਨਾਚਾਂ ਰਾਹੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ | ਸ੍ਰੀਮਤੀ ਅਰੁਣਾ ਜੈਸਵਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆ ਦੇ ਆਤਮ ਵਿਸ਼ਵਾਸ ਅਤੇ ਸਰਵ ਪੱਖੀ ਵਿਕਾਸ ਲਈ ਸਹਾਈ ਸਿੱਧ ਹੁੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ <br/> ਅਗਲੀ ਖ਼ਬਰ ਮਗਨਰੇਗਾ ਦਾ ਕੰਮ ਬਹਾਲ ਨਾ ਕੀਤਾ ਤਾਂ ਮਜ਼ਦੂਰ ਵਿਧਾਨ ਸਭਾ ਦਾ ਘਿਰਾਓ ਕਰਨਗੇ-ਕਾ. ਸਮਾਓਾ <br/>
Ad Position 24