14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨੰਗਲ ਬਾਈ ਸਾਈਕਲ ਗਰੁੱਪ ਵਲੋਂ ਸਾਈਕਲ ਰਾਈਡ 8 ਨੂੰ -ਕਰਨ ਚੌਧਰੀ <br/>

Ad Position 21
No active advertisement
ਅਜੀਤ ਡੈਸਕ 03-06-2025
ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਨੌਜਵਾਨ ਪੀੜ ੀ ਨੂੰ ਨਸ਼ਿਆਂ ਦੇ ਵਗ ਰਹੇ ਦਰਿਆ 'ਚੋਂ ਹੜ੍ਹ ਣ ਤੋਂ ਰੋਕਣ ਦੇ ਮਕਸਦ ਨਾਲ ਨੰਗਲ ਬਾਈ ਸਾਈਕਲ ਗਰੁੱਪ ਵਲੋਂ 8 ਜੂਨ ਨੂੰ ਸਾਈਕਲ ਰਾਈਡ ਕਰਵਾਈ ਜਾਵੇਗੀ | ਇਹ ਜਾਣਕਾਰੀ ਮੁੱਖ ਪ੍ਰਬੰਧਕ ਕਰਨ ਚੌਧਰੀ ਨੇ ਦਿੰਦਿਆਂ ਦੱਸਿਆ ਕਿ ਸਤਲੁਜ ਸਦਨ ਨੰਗਲ ਤੋਂ ਸਵੇਰੇ 7 ਵਜੇ ਸ਼ੁਰੂ ਕੀਤੀ ਜਾਵੇਗੀ ਜੋ ਕਿ 5 ਕਿੱਲੋਮੀਟਰ ਦਾ ਸਫਰ ਤੈਅ ਕਰੇਗੀ | ਉਨ੍ਹਾਂ ਕਿਹਾ ਕਿ ਇਸ 'ਚ ਕਿਸੇ ਵੀ ਉਮਰ ਦਾ ਵਿਅਕਤੀ ਭਾਗ ਲੈ ਸਕਦਾ ਹੈ ਤੇ ਉਹ ਨੰਗਲ ਬਾਈ ਸਾਈਕਲ ਦੀ ਵੈੱਬਸਾਈਟ 'ਤੇ ਰਜਿਸਟ੍ਰੇਸ਼ਨ ਮੁਫ਼ਤ 'ਚ ਕਰਵਾ ਸਕਦਾ ਹੈ ਅਤੇ ਉੁਸ ਨੂੰ ਫਿਟ ਇੰਡੀਆ ਜੋ ਕਿ ਕੇਂਦਰ ਸਰਕਾਰ ਦਾ ਅਦਾਰਾ ਹੈ, ਉਸ ਵਲੋਂ ਈ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਤੇ ਬੀ. ਬੀ. ਐਮ. ਬੀ. ਵਲੋਂ ਵੀ ਇਸ ਪ੍ਰੋਗਰਾਮ 'ਚ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਜੀਨੀਅਸ ਸਕੂਲ 'ਚ ਪੜ੍ਹਾਈ ਲਈ ਦਿਲਚਸਪ ਢੰਗ ਸਿਖਾਉਣ ਲਈ ਅਧਿਆਪਕਾਂ ਦੀ ਸਿਖਲਾਈ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮਹੀਨਾਵਾਰ ਮੀਟਿੰਗ <br/>
Ad Position 24