20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਹਿਕਾਰੀ ਸਭਾ ਰਾਮਪੁਰ-ਪੁਰਖਾਲੀ ਦੀ ਨਵੀਂ ਕਮੇਟੀ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 04-06-2025
ਪੁਰਖਾਲੀ, 3 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸਹਿਕਾਰੀ ਸਭਾ ਰਾਮਪੁਰ-ਪੁਰਖਾਲੀ ਦੀ ਹੋਈ ਚੋਣ 'ਚ ਰਣਵੀਰ ਕੁਮਾਰ ਨੂੰ ਸਭਾ ਦਾ ਪ੍ਰਧਾਨ ਚੁਣਿਆ ਅਤੇ ਹਰਭਾਗ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ, ਜਦ ਕਿ ਸਭਾ ਦੇ ਮੈਂਬਰਾਂ ਦੀ ਚੋਣ ਪਹਿਲਾਂ ਹੀ ਸਰਬ ਸੰਮਤੀ ਨਾਲ ਹੋ ਚੁੱਕੀ ਸੀ | ਇਸ ਮੌਕੇ ਪ੍ਰਧਾਨ ਚੁਣੇ ਰਣਵੀਰ ਕੁਮਾਰ ਤੇ ਸਮੂਹ ਮੈਂਬਰਾਂ ਨੇ ਕਿਹਾ ਕਿ ਉਹ ਸਭਾ ਦੀ ਬਿਹਤਰੀ ਲਈ ਵੱਧ ਚੜ੍ਹ ਕੇ ਕੰਮ ਕਰਨਗੇ | ਇਸ ਮੌਕੇ ਸਕੱਤਰ ਮਨਜੋਤ ਸਿੰਘ, ਮੇਜਰ ਸਿੰਘ ਆੜ੍ਹਤੀ, ਤਰਸੇਮ ਸਿੰਘ ਬ੍ਰਾਹਮਣ ਵਾਲਾ, ਮੋਹਨ ਸਿੰਘ ਸਰਪੰਚ ਬੜੀ, ਮੈਂਬਰ ਚਰਨ ਸਿੰਘ, ਜਸਵਿੰਦਰ ਸਿੰਘ, ਬਲਵੰਤ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ ਤੇ ਬਲਜਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ਲੰਗਰ ਲੋੜਵੰਦ ਸੇਵਾ ਮਿਸ਼ਨ ਦੇ ਸੇਵਾਦਾਰਾਂ ਨੇ 99ਵੀਂ ਲੰਗਰ ਸੇਵਾ ਭੇਜੀ <br/> ਅਗਲੀ ਖ਼ਬਰ ਸੁਰਿੰਦਰ ਸਿੰਘ ਤੋਗੜ ਸੀਨੀਅਰ ਸਿਟੀਜ਼ਨਜ਼ ਕੌਂਸਲ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ <br/>
Ad Position 24