18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 31-08-2025
ਮੋਰਿੰਡਾ, 30 ਅਗਸਤ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਮਿਤੀ 1 ਸਤੰਬਰ ਦਿਨ ਸੋਮਵਾਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦਾ ਸ਼ੁੱਭ ਆਗਮਨ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਸਵੇਰੇ ਸਾਢੇ ਦਸ ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਸ਼ਬਦ ਕੀਰਤਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮੀਟਿੰਗ ਭਲਕੇ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24