01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਿੰਡ ਬਾਲੇਵਾਲ ਵਿਖੇ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-09-2025
ਨੂਰਪੁਰ ਬੇਦੀ, 2 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਲੇਵਾਲ ਵਿਖੇ ਅੱਜ ਪਿੰਡ ਵਾਸੀਆਂ ਵਲੋਂ ਬਾਬਾ ਗੁਰ ਭਾਗ ਸਿੰਘ ਦੀ ਅਗਵਾਈ ਵਿਚ ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਭਜਨ ਲਾਲ ਕਾਂਗੜ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਧਾਰਮਿਕ ਸਮਾਗਮ ਦੌਰਾਨ ਸ਼ਮੂਲੀਅਤ ਕੀਤੀ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਗੁਰਭਾਗ ਸਿੰਘ ਨੇ ਬਾਬਾ ਵਡਭਾਗ ਸਿੰਘ ਜੀ ਦੇ ਜੀਵਨ ਅਤੇ ਉਦੇਸ਼ਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਲਗਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਅਰਜੁਨ ਆਯੁਰਵੈਦਿਕ ਹਸਪਤਾਲ ਰੋਪੜ ਵਲੋਂ ਬਿਨਾਂ ਆਪ੍ਰੇਸ਼ਨ ਤੋਂ ਗੋਡਿਆਂ ਦਾ ਕੀਤਾ ਇਲਾਜ <br/> ਅਗਲੀ ਖ਼ਬਰ ਸਰਪੰਚ ਸੀਤਲ ਸਿੰਘ ਅਬਿਆਣਾ ਦੀ ਮੌਤ 'ਤੇ ਡਾ. ਚੀਮਾ, ਭਾਈ ਚਾਵਲਾ ਤੇ ਹੋਰ ਅਕਾਲੀ ਆਗੂਆਂ ਵਲੋਂ ਦੁੱਖ ਪ੍ਰਗਟ <br/>
Ad Position 24