12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਯੂਨੀਵਰਸਿਟੀ ਦੇ 19 ਵਿਭਾਗਾਂ 'ਚੋਂ 'ਸੋਈ' ਦਾ ਖਾਤਾ ਵੀ ਨਹੀਂ ਖੁੱਲਿ੍ਹਆ - ਪੀਰ ਮੁਹੰਮਦ

Ad Position 21
No active advertisement
ਅਜੀਤ ਡੈਸਕ 05-09-2025
ਚੰਡੀਗੜ੍ਹ, 4 ਸਤੰਬਰ (ਪ੍ਰੋ. ਅਵਤਾਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਯੂਨੀਵਰਸਿਟੀ 'ਚ 'ਸੋਈ' ਦੀ ਹਾਰ 'ਤੇ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਯਾਦ ਕਰਵਾਇਆ ਹੈ | ਪੀਰ ਮੁਹੰਮਦ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਕਾਰਨਾਂ ਦੀ ਪੜਤਾਲ ਲਈ ਝੂੰਦਾਂ ਕਮੇਟੀ ਗਠਿਤ ਕੀਤੀ ਗਈ ਸੀ | ਕਮੇਟੀ ਵਲੋਂ ਆਪਣੀ ਰਿਪੋਰਟ ਵਿਚ 'ਸੋਈ' ਦੀ ਬਜਾਏ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਪੁਨਰ ਸੁਰਜੀਤ ਕਰਨ ਦੀ ਮੰਗ ਉਠਾਈ ਗਈ ਸੀ | ਸ. ਪੀਰ ਮੁਹੰਮਦ ਨੇ ਕਿਹਾ ਕਿ ਯੂਨੀਵਰਸਿਟੀ ਦੇ 19 ਵਿਭਾਗਾਂ 'ਚੋਂ 'ਸੋਈ' ਦਾ ਖਾਤਾ ਵੀ ਨਹੀਂ ਖੁੱਲਿ੍ਹਆ


Ad Position 22
No active advertisement
ਪਿਛਲੀ ਖ਼ਬਰ ਮਾਜਰੀ ਘਾੜ ਵਿਖੇ ਨਦੀ ਨੂੰ ਪੁਲ ਨਾ ਹੋਣ ਕਾਰਨ ਬਰਸਾਤਾਂ ਦੇ ਦਿਨਾਂ 'ਚ ਲੋਕ ਆਪਣੇ ਘਰਾਂ 'ਚ ਵੜ ਕੇ ਬੈਠਣ ਲਈ ਹੋਏ ਮਜਬੂਰ... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਸਕੱਤਰ ਵਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਭੇਜੀ ਰਾਹਤ ਸ...
Ad Position 24