ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੀ ਇਮਾਰਤ ਨੂੰ ਬਚਾਉਣ ਲਈ ਸੰਭਾਲਿਆ ਮੋਰਚਾ <br/>
ਸਤਲੁਜ ਦਰਿਆ ਦੇ ਤੇਜ਼ ਵਹਾਅ ਵਾਲੇ ਪਾਣੀ ਨਾਲ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੀ ਇਮਾਰਤ ਨੂੰ ਪੈਦਾ ਹੋਏ ਖਤਰੇ ਨੂੰ ਰੋਕਣ ਲਈ ਖੁਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਾਥੀਆਂ ਸਮੇਤ ਸਤਲੁਜ ਦਰਿਆ ਵਿਚ ਡੰਗਾ ਲਗਾਉਣ ਦਾ ਜੋਖ਼ਮ ਭਰੇ ਰਾਹਤ ਕਾਰਜਾਂ ਵਿਚ ਜੁਟੇ ਹੋਏ |
<br/>
06-09-2025