28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵੱਖ-ਵੱਖ ਆਗੂਆਂ ਵਲੋਂ ਸੂਬੇਦਾਰ ਸ਼ੀਤਲ ਸਿੰਘ ਅਬਿਆਣਾ ਦੀ ਮੌਤ 'ਤੇ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 07-09-2025
ਨੂਰਪੁਰ ਬੇਦੀ, 6 ਸਤੰਬਰ (ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਵਿਭਾਗ 'ਚ ਬਤੌਰ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਸ਼ੰਮੀ ਤੇ ਮਨਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸ਼੍ਰੋਮਣੀ ਅਕਾਲੀ ਸੀਨੀਅਰ ਟਕਸਾਲੀ ਆਗੂ ਤੇ ਸਾਬਕਾ ਸਰਪੰਚ ਸੂਬੇਦਾਰ ਸ਼ੀਤਲ ਸਿੰਘ ਅਬਿਆਣਾ ਜੋ ਕਿ ਬੀਤੇ ਦਿਨੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਦੁੱਖ ਪ੍ਰਗਟ ਕਰਨ ਵਾਲੀਆ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਅÏਲਖ, ਕਰਨੈਲ ਸਿੰਘ ਆਜ਼ਮਪੁਰ, ਬਾਬਾ ਦਿਲਬਾਗ ਸਿੰਘ ਮਣਕੂਮਾਜਰਾ, ਸਰਪੰਚ ਲੇਖ ਰਾਮ ਬਜਾੜ ਬਾਲੇਵਾਲ, ਗੋਪਾਲ ਚੰਦ ਬਾਲੇਵਾਲ, ਰਾਮ ਕੁਮਾਰ ਮਣਕੂ ਨੋਧੇਮਾਜਰ, ਮਾਸਟਰ ਮੋਹਨ ਸਿੰਘ ਨੋਧੇਮਾਜਰ, ਸੇਵਾਮੁਕਤ ਏ.ਡੀ.ਸੀ. ਦਵਿੰਦਰ ਸ਼ਰਮਾਂ, ਕਾਮਰੇਡ ਮੋਹਨ ਸਿੰਘ ਧਮਾਣਾ, ਧਰਮਿੰਦਰ ਸਿੰਘ ਭਿੰਦਾ, ਪਰਮਜੀਤ ਸਿੰਘ ਬੈਂਸ, ਸਰਪੰਚ ਰਣਜੀਤ ਸਿੰਘ ਜੀਤੀ, ਭਾਰਤ ਭੂਸ਼ਣ ਹੈਪੀ, ਹੁਸਨ ਚੰਦ ਮਠਾਣ, ਕੁਲਵੀਰ ਸਿੰਘ ਅਸਮਾਨਪੁਰ, ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਐਲ.ਐਸ.ਏ. ਰੂਪਨਗਰ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡ ਸ਼ਾਹਪੁਰ ਬੇਲਾ ਦਾ ਦੌਰਾ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਬਾਦਲ ਵਲੋਂ ਕੀਤੀ ਜਾ ਰਹੀ ਲਾ-ਮਿਸਾਲ ਸੇਵਾ- ਭਾਈ ਚਾਵਲਾ <br/>
Ad Position 24