16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿੰਡ ਬਿੱਕੋਂ ਵਿਖੇ ਫੌਗਿੰਗ ਕਰਵਾਈ

Ad Position 21
No active advertisement
ਅਜੀਤ ਡੈਸਕ 27-09-2025
ਘਨੌਲੀ, 26 ਸਤੰਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਗ੍ਰਾਮ ਪੰਚਾਇਤ ਬਿੱਕੋ ਵਲੋਂ ਸਬ ਸਿਡਰੀ ਹੈਲਥ ਸੈਂਟਰ ਘਨੌਲੀ, ਸਿਹਤ ਕੇਂਦਰ ਬਿੱਕੋ ਦੇ ਸਹਿਯੋਗ ਨਾਲ ਪੂਰੇ ਪਿੰਡ ਬਿੱਕੋ ਵਿਖੇ ਡੇਂਗੂ ਮਲੇਰੀਆ ਦੇ ਬਚਾਅ ਲਈ ਫੋਗਿੰਗ ਕਰਵਾਈ ਗਈ | ਇਸ ਮੌਕੇ ਹੈਲਥ ਇੰਸਪੈਕਟਰ ਜਸਵਿੰਦਰ ਸਿੰਘ ਨੇ ਡੇਗੂ ਮਲੇਰੀਆ ਦੇ ਬਚਾਅ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ | ਇਸ ਮੌਕੇ ਸਰਪੰਚ ਜਸ਼ਨਪ੍ਰੀਤ ਕੌਰ, ਨੰਬਰਦਾਰ ਕਰਮ ਸਿੰਘ, ਜਗਦੀਸ ਸਿੰਘ, ਵਿਕਰਮਜੀਤ ਸਿੰਘ, ਪੰਚ ਜਗਜੀਤ ਸਿੰਘ, ਪੰਚ ਮਨਜੀਤ ਸਿੰਘ, ਜਸਵਿੰਦਰ ਸਿੰਘ ਐਮ.ਪੀ.ਐਚ. ਡਬਲਿਊ, ਰਜੀਵ ਕੁਮਾਰ, ਰਵਿੰਦਰ ਕੁਮਾਰ, ਪਰਮਿੰਦਰ ਕੌਰ, ਨਵਜੋਤ ਸ਼ਰਮਾ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਹਿੰਦ ਖੂੰਹਦ ਨੂੰ ਖੇਤਾਂ 'ਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ 'ਚ ਵਾਧਾ ਕੀਤਾ ਜਾਵੇ- ਐੱਸ. ਡੀ. ਐੱਮ. <br/>... ਅਗਲੀ ਖ਼ਬਰ ਰੋਟਰੀ ਕਲੱਬ ਨੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
Ad Position 24