25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਰੋਪੜ ਤੇ ਅਨੰਦਪੁਰ ਸਾਹਿਬ 'ਚ ਕੰਨਾਂ ਦਾ ਮੁਫ਼ਤ ਟੈਸਟ ਤੇ 50 ਫੀਸਦੀ ਛੋਟ ਤੇ ਕੰਨ ਦੀਆਂ ਮਸ਼ੀਨਾਂ ਉਪਲਬਧ <br/>

Ad Position 21
No active advertisement
ਅਜੀਤ ਡੈਸਕ 28-09-2025
ਬਠਿੰਡਾ, 27 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ | ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫ਼ੀਸਦੀ ਛੋਟ ਉਪਰ ਇਹ ਮਸ਼ੀਨਾਂ 29 ਸਤੰਬਰ ਨੂੰ ਹੋਟਲ ਸਾਹਿਲ ਪੈਲੇਸ ਨੇੜੇ ਪੁਰਾਣਾ ਬੱਸ ਅੱਡਾ ਰੋਪੜ ਤੇ 30 ਸਤੰਬਰ ਨੂੰ ਹੋਟਲ ਜਨਪੱਥ ਬੈਕ ਸਾਈਡ ਬੱਸ ਅੱਡਾ ਨਵਾਂ ਸ਼ਹਿਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ |


Ad Position 22
No active advertisement
ਪਿਛਲੀ ਖ਼ਬਰ ਆਈ. ਟੀ. ਆਈ. 'ਚ ਦਾਖਲੇ ਦੀ ਆਖਰੀ ਮਿਤੀ 30 ਸਤੰਬਰ- ਪਿ੍ੰ. ਗੁਰਨਾਮ ਸਿੰਘ <br/> ਅਗਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਧੀ ਮਾਜਰਾ-ਗੁੰਨੋ ਮਾਜਰਾ ਸੜਕ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ <br/>
Ad Position 24