25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੌਮੀ ਮਾਰਗ ਨਿਰਮਾਣ ਅਥਾਰਿਟੀ ਵਲੋਂ 55 ਸਕੂਲੀ ਵਿਦਿਆਰਥਣਾਂ ਨੂੰ ਸੌਂਪੇ ਸਾਈਕਲ <br/>

Ad Position 21
No active advertisement
ਅਜੀਤ ਡੈਸਕ 20-10-2025
ਭਰਤਗੜ੍ਹ, 19 ਅਕਤੂਬਰ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ ਨਿਰਮਾਣ ਅਥਾਰਿਟੀ, ਭਾਰਤ ਸਰਕਾਰ ਦੇ ਅਧਿਕਾਰੀਆਂ ਵਲੋਂ ਅੱਜ ਸਥਾਨਕ ਪੀ.ਐਮ ਸ. ਸੀ. ਸੈ. ਸਕੂਲ ਦੀਆਂ 55 ਵਿਦਿਆਰਥਣਾਂ ਨੂੰ ਸਾਈਕਲ ਦੇਣ ਦਾ ਉੱਦਮ ਕੀਤਾ | ਉਕਤ ਅਥਾਰਿਟੀ ਦੇ ਖੇਤਰੀ ਅਧਿਕਾਰੀ ਰਾਕੇਸ਼ ਕੁਮਾਰ, ਪ੍ਰੋਜੈਕਟ ਡਾਇਰੈਕਟਰ ਆਸ਼ਿਮ ਬਾਂਸਲ ਨੇ ਇਨ੍ਹਾਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਸੌਂਪੇ | ਇਨ੍ਹਾਂ ਕਿਹਾ ਕਿ ਉਕਤ ਵਿਦਿਆਰਥਣਾਂ ਨੂੰ ਸਾਈਕਲ ਮਿਲਣ ਮਗਰੋ ਘਰਾਂ ਤੋਂ ਸਕੂਲ ਅਤੇ ਘਰੋਂ ਸਕੂਲ ਪੁੱਜਣ ਅਤੇ ਸਕੂਲੋਂ ਘਰ ਪੁੱਜਣ ਵਾਸਤੇ ਸਹੂਲਤ ਮਿਲੇਗੀ | ਇਸ ਮੌਕੇ ਪਿ੍ੰ. ਰਮੇਸ਼ ਕੁਮਾਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਲੋਂ ਗੁਰਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਆਰੰਭ <br/> ਅਗਲੀ ਖ਼ਬਰ ਬੱਸ ਸਟੈਂਡ ਕੋਲ ਹੋਈ ਫਾਇਰਿੰਗ ਮਾਮਲੇ 'ਚ ਦੋ ਹੋਰ ਮੁਲਜ਼ਮ ਕਾਬੂ <br/>
Ad Position 24