ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਕੈਡਮੀ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨਦਾਰ ਹੋਇਆ ਆਗਾਜ਼ <br/>
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਏ ਪ੍ਰਾਇਮਰੀ ਸਕੂਲ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਵੱਖ-ਵੱਖ ਤਸਵੀਰਾਂ |
<br/>
02-11-2025